ਮਲੇਰੀਆ ਦਿਵਸ ਮਨਾਇਆ
ਐਸ ਏ ਐਸ ਨਗਰ, 25 ਅਪ੍ਰੈਲ- ਸਨ ਫਾਰਮਾ ਵੱਲੋਂ ਵਿਸ਼ਵ ਮਲੇਰੀਆ ਦਿਵਸ ਮੌਕੇ ਪਿੰਡ ਬਲੌਂਗੀ ਵਿਖੇ ਸਮਾਗਮ ਕੀਤਾ ਗਿਆ ਜਿਸ ਦੌਰਾਨ ਲੋਕਾਂ ਨੂੰ ਮਲੇਰੀਆ ਦੀ ਬਿਮਾਰੀ ਪ੍ਰਤੀ ਜਾਗਰੂਕ ਕੀਤਾ ਗਿਆ।

ਇਸ ਮੌਕੇ ਡਾਕਟਰ ਹਰਵਿੰਦਰ ਗਿੱਲ ਨੇ ਹਾਜਿਰ ਵਿਅਕਤੀਆਂ ਨੂੰ ਮਲੇਰੀਆ ਦੀ ਬਿਮਾਰੀ ਦੇ ਕਾਰਣਾਂ, ਲੱਛਣਾਂ ਅਤੇ ਇਲਾਜ ਬਾਰੇ ਜਾਣਕਾਰੀ ਦਿੱਤੀ।