ਐਸ ਏ ਐਸ ਨਗਰ, 27 ਅਪ੍ਰੈਲ - ਨਗਰ ਨਿਗਮ ਦੇ ਸਾਬਕਾ ਕੌਂਸਲਰ ਅਸ਼ੋਕ ਝਾ ਨੂੰ ਵਿਸ਼ਵ ਬ੍ਰਾਹਮਣ ਪ੍ਰੀਸ਼ਦ ਦੇ ਰਾਸ਼ਟਰੀ ਸੰਯੁਕਤ ਸਕੱਤਰ ਬਣਾਇਆ ਗਿਆ ਹੈ।
ਐਸ ਏ ਐਸ ਨਗਰ, 27 ਅਪ੍ਰੈਲ - ਨਗਰ ਨਿਗਮ ਦੇ ਸਾਬਕਾ ਕੌਂਸਲਰ ਅਸ਼ੋਕ ਝਾ ਨੂੰ ਵਿਸ਼ਵ ਬ੍ਰਾਹਮਣ ਪ੍ਰੀਸ਼ਦ ਦੇ ਰਾਸ਼ਟਰੀ ਸੰਯੁਕਤ ਸਕੱਤਰ ਬਣਾਇਆ ਗਿਆ ਹੈ।
ਵਿਸ਼ਵ ਬ੍ਰਾਹਮਣ ਪਰਿਸ਼ਦ ਦੇ ਜਨਰਲ ਸਕੱਤਰ ਅਵਿਨਾਸ਼ ਮਨਨ ਨੇ ਦੱਸਿਆ ਕਿ ਰਾਸ਼ਟਰੀ ਕੋਰ ਕਮੇਟੀ ਦੀ ਸਿਫਾਰਿਸ਼ ਨਾਲ ਪ੍ਰੀਸ਼ਦ ਦੇ ਪ੍ਰਧਾਨ ਡਾ. ਵਿਕਾਸ ਸ਼ਰਮਾ ਵਲੋਂ ਅਸ਼ੋਕ ਕੁਮਾਰ ਝਾ ਨੂੰ ਵਿਸ਼ਵ ਬ੍ਰਾਹਮਣ ਪਰਿਸ਼ਦ ਦਾ ਰਾਸ਼ਟਰੀ ਸੰਯੁਕਤ ਸਕੱਤਰ ਨਿਯੁਕਤ ਕੀਤਾ ਗਿਆ ਹੈ।