ਪਿੰਡ ਚੱਕ ਰਾਮੂੰ ਵਿਖ਼ੇ ਵਿਸ਼ਾਲ ਨਗਰ ਕੀਰਤਨ ਸਜਾਇਆ
ਧੰਨ ਧੰਨ ਸ਼੍ਰੀ ਗੁਰੂ ਨਾਨਕ ਦੇਵ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਿੰਡ ਚੱਕ ਰਾਮੂੰ ਦੀਆਂ ਸੰਗਤਾਂ ਵਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ, ਫੁੱਲਾਂ ਨਾਲ ਸਜੀ ਸੁੰਦਰ ਪਾਲਕੀ 'ਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਕੀਤਾ ਗਿਆ, ਪੰਜਾ ਪਿਆਰਿਆ ਦੀ ਅਗਵਾਈ ਵਿੱਚ ਵਿਸ਼ਾਲ ਨਗਰ ਕੀਰਤਨ ਗੁਰਦੁਆਰਾ ਸਿੰਘ ਸਭਾ ਤੋਂ ਸ਼ੁਰੂ ਹੋ ਕੇ ਸ਼੍ਰੀ ਗੁਰੂ ਰਵਿਦਾਸ ਗੁਰਦੁਆਰਾ ਵਿਖ਼ੇ ਪਹੁੰਚਿਆ

ਜਿਥੇ ਗੁਰੂ ਰਵਿਦਾਸ ਗੁਰਦੁਵਾਰਾ ਦੀ ਕਮੇਟੀ ਵਲੋਂ ਵਿਸ਼ੇਸ਼ ਸਨਮਾਨ ਕੀਤੇ ਇਸ ਮੌਕੇ ਪ੍ਰਸਿੱਧ ਗਾਇਕਾ ਭੈਣਾਂ ਕੌਰ ਸਿਸਟਰਜ਼ ਪ੍ਰਮੀਤ ਕੌਰ ਹਰਮੀਤ ਕੌਰ ਚੱਕ ਰਾਮੂੰ ਵਲੋਂ ਬਾਬਾ ਜੀ ਦੀ ਮਹਿਮਾਂ ਦਾ ਗੁਣਗਾਣ ਕੀਤਾ, ਇਸ ਮੌਕੇ ਚਾਹ ਪਕੌੜਿਆ ਦੇ ਲੰਗਰ ਅਤੇ ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ, ਇਸ ਮੌਕੇ ਮਨਜੀਤ ਸਿੰਘ, ਹਰਜਾਪ ਸਿੰਘ ਖਾਲਸਾ, ਅਮਰਜੀਤ ਸਿੰਘ, ਬਿੱਲੂ ਕੌਲ, ਪਿਆਰਾ ਰਾਮ, ਰਣਜੀਤ ਸਿੰਘ ਆਦਿ ਸੰਗਤਾਂ ਹਾਜਰ ਸਨ