ਭਾਜਪਾ ਦੇ ਸੂਬਾਈ ਪ੍ਰੈੱਸ ਸਕੱਤਰ ਹਰਦੇਵ ਸਿੰਘ ਉੱਭਾ ਨੇ ਭਾਜਪਾ ਦੇ ਨਵ-ਨਿਯੁਕਤ ਸੂਬਾ ਕਾਰਜਕਾਰੀ ਪ੍ਰਧਾਨ ਸ੍ਰੀ ਅਸ਼ਵਨੀ ਸ਼ਰਮਾ ਨੂੰ ਦਿੱਤੀਆ ਵਧਾਈਆ।

ਚੰਡੀਗੜ੍ਹ- ਭਾਜਪਾ ਦੇ ਸੂਬਾਈ ਪ੍ਰੈੱਸ ਸਕੱਤਰ ਹਰਦੇਵ ਸਿੰਘ ਉੱਭਾ ਤੇ ਭਾਜਪਾ ਵਪਾਰ ਸੈੱਲ ਦੇ ਜਿਲਾ ਪ੍ਰਧਾਨ ਸੁੰਦਰ ਲਾਲ ਨੇ ਭਾਜਪਾ ਦੇ ਨਵ-ਨਿਯੁਕਤ ਸੂਬਾ ਕਾਰਜਕਾਰੀ ਪ੍ਰਧਾਨ ਸ੍ਰੀ ਅਸ਼ਵਨੀ ਸ਼ਰਮਾ ਨਾਲ ਮੁਲਾਕਾਤ ਕੀਤੀ,ਖੁਸ਼ੀਆ ਸਾਝੀਆਂ ਕੀਤੀਆ ਤੇ ਵਧਾਈਆ ਦਿੱਤੀਆ।

ਹਰਦੇਵ ਉੱਭਾ ਨੇ ਕਿਹਾ ਕਿ ਅਸ਼ਵਨੀ ਸ਼ਰਮਾ ਜੀ ਦਾ ਸੰਗਠਨਾਤਮਕ ਤਜਰਬਾ, ਵਿਚਾਰਸ਼ੀਲ ਅਗਵਾਈ ਅਤੇ ਪੰਜਾਬ ਦੀ ਰਾਜਨੀਤੀ ਦੀ ਗਹਿਰੀ ਸਮਝ ਪਾਰਟੀ ਨੂੰ ਨਵੀਂ ਦਿਸ਼ਾ ਅਤੇ ਮਜ਼ਬੂਤੀ ਦੇਣਗੇ। ਉਹ ਇਸ ਤੋਂ ਪਹਿਲਾਂ ਵੀ ਦੋ ਵਾਰ ਪ੍ਰਦੇਸ਼ ਪ੍ਰਧਾਨ ਰਹਿ ਚੁੱਕੇ ਹਨ ਅਤੇ ਹਰ ਵਾਰੀ ਉਨ੍ਹਾਂ ਨੇ ਸੰਗਠਨ ਨੂੰ ਨਵੀਆਂ ਉਚਾਈਆਂ 'ਤੇ ਲਿਜਾਇਆ ਹੈ।