ਪੈਰਾਗਨ 71 ਵਿਖੇ ਸਵਰਗੀ ਸ਼੍ਰੀ ਇਕਬਾਲ ਸਿੰਘ ਸ਼ੇਰਗਿੱਲ ਦੀ ਯਾਦ ਵਿੱਚ ਖੂਨਦਾਨ ਕੈਂਪ ਭਲਕੇ

ਐਸ ਏ ਐਸ ਨਗਰ, 23 ਜੁਲਾਈ- ਸਵਰਗੀ ਸ਼੍ਰੀ ਇਕਬਾਲ ਸਿੰਘ ਸ਼ੇਰਗਿੱਲ ਦੀ ਯਾਦ ਵਿੱਚ ਪੈਰਾਗਨ ਸੀਨੀਅਰ ਸੈਕੰਡਰੀ ਸਕੂਲ, ਸੈਕਟਰ 71, ਮੁਹਾਲੀ ਵਿਖੇ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ।

ਐਸ ਏ ਐਸ ਨਗਰ, 23 ਜੁਲਾਈ- ਸਵਰਗੀ ਸ਼੍ਰੀ ਇਕਬਾਲ ਸਿੰਘ ਸ਼ੇਰਗਿੱਲ ਦੀ ਯਾਦ ਵਿੱਚ ਪੈਰਾਗਨ ਸੀਨੀਅਰ ਸੈਕੰਡਰੀ ਸਕੂਲ, ਸੈਕਟਰ 71, ਮੁਹਾਲੀ ਵਿਖੇ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੇ ਬੁਲਾਰੇ ਨੇ ਦੱਸਿਆ ਕਿ ਇਹ ਕੈਂਪ ਭਲਕੇ (24 ਜੁਲਾਈ ਨੂੰ) ਸਵੇਰੇ 11:30 ਵਜੇ ਆਰੰਭ ਹੋਵੇਗਾ, ਜਿਸ ਦੌਰਾਨ ਸਕੂਲ ਦੇ ਸਟਾਫ ਅਤੇ ਹੋਰਨਾਂ ਵਿਅਕਤੀਆਂ ਵੱਲੋਂ ਖੂਨਦਾਨ ਕੀਤਾ ਜਾਵੇਗਾ।