ਖਪਤਕਾਰਾਂ ਦੀ ਸ਼ਿਕਾਇਤਾਂ ਸੁਣੇਗਾ ਕਾਰਪੋਰੇਟ ਸ਼ਿਕਾਇਤ ਹੱਲ ਮੰਚ

ਚੰਡੀਗੜ੍ਹ, 23 ਜੂਨ - ਉੱਤਰ ਹਰਿਆਣਾ ਬਿਜਲੀ ਵੰਡ ਨਿਗਮ ਖਪਤਕਾਰਾਂ ਨੂੰ ਬਿਨ੍ਹਾਂ ਰੁਕਾਵਟ ਬਿਜਲੀ ਦੀ ਸਪਲਾਈ ਕਰਵਾਉਣ ਲਈ ਪ੍ਰਤੀਬੱਧ ਹੈ। ਖਪਤਕਾਰਾਂ ਦੀ ਸਮਸਿਆਵਾਂ ਦੇ ਤੁਰੰਤ ਹੱਲ ਲਈ ਉੱਤਰ ਹਰਿਆਣਾ ਬਿਜਲੀ ਵੰਡ ਨਿਗਮ ਪੰਚਕੂਲਾ ਦੇ ਕਾਰਪੋਰੇਟ ਸ਼ਿਕਾਇਤ ਹੱਲ ਮੰਚ ਦੇ ਚੇਅਰਮੈਨ ਅਤੇ ਮੈਂਬਰਾਂ ਵੱਲੋਂ ਮੰਚ ਦੀ ਕਾਰਵਾਈ 22 ਜੂਨ, 2025 ਨੁੰ ਕਾਰਪੋਰੇਟ ਖਪਤਕਾਰ ਸ਼ਿਕਾਇਤ ਹੱਲ ਮੰਚ (ਸੀਜੀਆਰਐਫ) ਦੇ ਦਫਤਰ ਪੰਚਕੂਲਾ ਵਿੱਚ ਕੀਤੀ ਜਾਵੇਗੀ। ਇਸ ਦੌਰਾਨ ਸਿਰਫ ਪੰਚਕੂਲਾ ਜਿਲ੍ਹਾ ਦੇ ਖਪਤਕਾਰਾਂ ਦੀ ਸ਼ਿਕਾਇਤਾਂ ਦੀ ਸੁਣਵਾਈ ਕੀਤੀ ਜਾਵੇਗੀ।