ਡੀ.ਈ.ਓ ਜਤਿੰਦਰ ਸਿੰਘ ਮਾਣਕੂ ਦੀ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ 29 ਨਵੰਬਰ ਨੂੰ

ਗੜ੍ਹਸ਼ੰਕਰ 27 ਨਵੰਬਰ: ਖੇਤੀਬਾੜੀ ਵਿਭਾਗ, ਹੁਸ਼ਿਆਰਪੁਰ ਦੇ ਡਾਇਰੈਕਟਰ ਡਾ. ਮਨਿੰਦਰ ਸਿੰਘ ਬੋਂਸ ਵਲੋਂ ਜ਼ਾਰੀ ਸੂਚਨਾ ਅਨੁਸਾਰ ਹੁਸ਼ਿਆਰਪੁਰ ਦੇ ਸਾਬਕਾ ਜ਼ਿਲਾ ਸਿੱਖਿਆ ਅਧਿਕਾਰੀ ਸ. ਜਤਿੰਦਰ ਸਿੰਘ ਮਾਣਕੂ, ਜੋ 19 ਨਵੰਬਰ 2024 ਨੂੰ ਸਦੀਵੀ ਵਿਛੋੜਾ ਦੇ ਗਏ ਸਨ| ਉਨ੍ਹਾਂ ਦੀ ਆਤਮਕ ਸ਼ਾਂਤੀ ਲਈ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਗਮ 29 ਨਵੰਬਰ ਦਿਨ ਸ਼ੁਕਰਵਾਰ ਨੂੰ ਗੁਰੂਦਵਾਰਾ ਮਿੱਠਾ ਟਿਵਾਣਾ, ਹੁਸ਼ਿਆਰਪੁਰ ਵਿਖੇ ਦੁਪਹਿਰ 12 ਤੋਂ 1 ਵਜੇ ਤੱਕ ਆਯੋਜਿਤ ਕੀਤਾ ਜਾਵੇਗਾ।