ਹਰਿਆਣਾ ਦੇ ਮੁੱਖ ਮੰਤਰੀ ਨੇ ਸ਼੍ਰੀ ਰਾਮ ਪ੍ਰਸਾਦ ਸ਼ਰਮਾ ਦੇ ਦੇਹਾਂਤ 'ਤੇ ਸੋਗ ਪ੍ਰਗਟ ਕੀਤਾ

ਚੰਡੀਗੜ੍ਹ, 5 ਸਤੰਬਰ - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਅੱਜ ਪੰਜਾਬ ਦੇ ਜਿਲ੍ਹਾ ਪਠਾਨਕੋਟ ਪਹੁੰਚ ਕੇ ਵਿਧਾਇਕ ਅਤੇ ਭਾਜਪਾ ਸੂਬਾ ਕਾਰਜਕਾਰੀ ਪ੍ਰਧਾਨ ਸ੍ਰੀ ਅਸ਼ਵਨੀ ਸ਼ਰਮਾ ਦੇ ਵੱਡੇ ਭਰਾ ਸ੍ਰੀ ਰਾਮ ਪ੍ਰਸਾਦ ਸ਼ਰਮਾ ਦੇ ਨਿਧਨ 'ਤੇ ਸੋਗ ਵਿਅਕਤ ਕੀਤਾ ਅਤੇ ਪਰਿਵਾਰ ਨੂੰ ਦਿਲਾਸਾ ਦਿੱਤਾ।

          ਸ੍ਰੀ ਸੈਣੀ ਨੇ ਵਿਛੜੀ ਆਤਮਾ ਦੀ ਸ਼ਾਂਤੀ ਲਈ ਅਰਦਾਸ ਕਰਦੇ ਹੋਏ ਇਸ਼ਵਰ ਤੋਂ ਪਰਿਵਾਰ ਨੂੰ ਇਸ ਅਸਹਿ ਦੁੱਖ ਨੂੰ ਸਹਿਨ ਕਰਨ ਦੀ ਸ਼ਕਤਰੀ ਪ੍ਰਦਾਨ ਕਰਨ ਦੀ ਪ੍ਰਾਰਥਨਾ ਕੀਤੀ।