ਰਮਨਦੀਪ ਨਰੂਲਾ ਨੂੰ ਕਾਂਗਰਸ ਦੇ ਸਮਾਜ ਭਲਾਈ ਸੈੱਲ ਦਾ ਚੇਅਰਮੈਨ ਨਿਯੁਕਤ ਕੀਤਾ

ਐਸ ਏ ਐਸ ਨਗਰ, 5 ਜੁਲਾਈ- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵੱਲੋਂ ਸੀਨੀਅਰ ਆਗੂ ਰਮਨਦੀਪ ਨਰੂਲਾ ਨੂੰ ਸਮਾਜ ਭਲਾਈ ਸੈੱਲ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਸ੍ਰੀ ਨਰੂਲਾ ਨੇ ਕਿਹਾ ਕਿ ਉਹ ਕਾਂਗਰਸ ਹਾਈ ਕਮਾਂਡ ਵੱਲੋਂ ਦਿੱਤੀ ਗਈ ਜ਼ਿੰਮੇਵਾਰੀ ਨੂੰ ਪੂਰੀ ਲਗਨ ਨਾਲ ਨਿਭਾਉਣ ਦੀ ਕੋਸ਼ਿਸ਼ ਕਰਨਗੇ।