ਬੀਤੀ ਰਾਤ ਚੋਰਾਂ ਨੇ ਸਤਨੌਰ ਵਿਖੇ ਦੋ ਦੁਕਾਨਾਂ ਨੂੰ ਬਣਾਇਆ ਨਿਸ਼ਨਾ
ਗੜ੍ਹਸ਼ੰਕਰ 14 ਜੁਲਾਈ- ਗੜ੍ਹਸ਼ੰਕਰ ਤੋਂ ਹੁਸ਼ਿਆਰਪੁਰ ਰੋਡ ਤੇ ਪੈਂਦੇ ਅੱਡਾ ਸਤਨੌਰ ਵਿਖੇ ਬੀਤੀ ਰਾਤ ਚੋਰਾਂ ਵਲੋਂ ਦੋ ਦੁਕਾਨਾਂ ਦੇ ਜਿੰਦਰੇ ਤੋੜ ਕੇ ਸਮਾਨ ਚੋਰੀ ਕਰ ਲੈਣ ਦੀ ਖਬਰ ਸਾਹਮਣੇ ਆਈ ਹੈ l ਝੱਲੀ ਸਪੇਅਰ ਪਾਰਟਸ ਦੀ ਦੁਕਾਨ ਮਾਲਿਕ ਚੂਹੜ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਚੋਰਾਂ ਨੇ ਦੁਕਾਨ ਦੇ ਜ਼ਿੰਦਰੇ ਤੋੜ ਕੇ ਦੁਕਾਨ ਵਿੱਚ ਪਈ 1800 ਦੇ ਕਰੀਬ ਨਗਦੀ ਅਤੇ ਹੋਰ ਸਮਾਨ ਚੋਰੀ ਕਰ ਲਿਆ ਗਿਆ l ਇਸੇ ਤਰ੍ਹਾਂ ਠਾਕੁਰ ਸੀਡ ਸਟੋਰ ਦੇ ਜ਼ਿੰਦਰੇ ਤੋੜ ਕੇ 1500, ਦੇ ਕਰੀਬ ਨਗਦੀ ਚੋਰੀ ਕਰ ਲਈ ਗਈ l ਇਸ ਚੋਰੀ ਦੀ ਘਟਨਾ ਦੀ ਜਾਣਕਾਰੀ ਗੜ੍ਹਸ਼ੰਕਰ ਪੁਲਿਸ ਨੂੰ ਦੇ ਦਿੱਤੀ ਗਈ l