ਮਨਪ੍ਰੀਤ ਨੇ ਪਹਿਲਾ, ਪ੍ਰਿਆ ਨੇ ਦੂਜਾ ਸਥਾਨ ਹਾਸਿਲ ਕੀਤਾ

ਗੜ੍ਹਸ਼ੰਕਰ, 20 ਮਾਰਚ- ਡੀ ਏ ਵੀ ਕਾਲਜ ਫ਼ਾਰ ਗਰਲਜ਼, ਗੜ੍ਹਸ਼ੰਕਰ ਦਾ ਬੀ ਏ ਸਮੈਸਟਰ ਪੰਜਵਾਂ ਦਾ ਨਤੀਜਾ ਸ਼ਾਨਦਾਰ ਰਿਹਾ। ਜਾਣਕਾਰੀ ਦਿੰਦਿਆਂ ਪ੍ਰਿੰਸੀਪਲ ਡਾਕਟਰ ਕੰਵਲ ਇੰਦਰ ਕੌਰ ਨੇ ਦੱਸਿਆ ਕਿ ਪੰਜਾਬ ਯੂਨੀਵਰਸਿਟੀ ਵੱਲੋਂ ਬੀ ਏ ਸਮੈਸਟਰ ਪੰਜਵਾਂ ਦੇ ਐਲਾਨੇ ਗਏ ਨਤੀਜੇ ਵਿੱਚ ਮਨਪ੍ਰੀਤ ਕੌਰ ਪੁੱਤਰੀ ਰਾਮਪਾਲ ਨੇ 272 ਤੇ ਪ੍ਰਿਆ ਪੁੱਤਰੀ ਕੁਲਦੀਪ ਕੁਮਾਰ ਨੇ 269 ਅਤੇ ਰਮਨਪ੍ਰੀਤ ਕੌਰ ਪੁੱਤਰੀ ਰਣਜੀਤ ਸਿੰਘ ਨੇ 230 ਅੰਕ ਪ੍ਰਾਪਤ ਕਰਕੇ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਿਲ ਕੀਤਾ।

ਕਾਲਜ ਪ੍ਰਬੰਧਕ ਕਮੇਟੀ ਪ੍ਰਧਾਨ ਵੀ ਪੀ ਬੇਦੀ ਨੇ ਵਿਿਦਆਰਥਣਾ ਅਤੇ ਉਨਾਂ ਦੇ ਮਾਪਿਆਂ ਨੂੰ ਇਸ ਪ੍ਰਾਪਤੀ ਲਈ ਵਧਾਈ ਦਿੰਦਿਆਂ ਕਿਹਾ ਕਿ ਇਹਨਾਂ ਸਾਰਿਆਂ ਦੀ ਮਿਹਨਤ ਸਦਕਾ ਹੀ ਅਜਿਹਾ ਸੰਭਵ ਹੋ ਸਕਿਆ ਹੈ।