ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਕਿਸਾਨ ਜਥੇਬੰਦੀਆਂ ਵਲੋਂ ਹਲਕਾ ਵਿਧਾਇਕ ਜੈ ਕ੍ਰਿਸ਼ਨ ਸਿੰਘ ਰੌੜੀ ਡਿਪਟੀ ਸਪੀਕਰ ਪੰਜਾਬ ਦੇ ਦਫਤਰ ਅੱਗੇ ਧਰਨਾ।
ਗੜ੍ਹਸ਼ੰਕਰ- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਅਨੰਦਪੁਰ ਸਾਹਿਬ ਰੋਡ ਡਿਪਟੀ ਸਪੀਕਰ ਵਿਧਾਨ ਸਭਾ ਪੰਜਾਬ ਦੇ ਦਫ਼ਤਰ ਦੇ ਸਾਹਮਣੇ ਕਿਸਾਨ ਜਥੇਬੰਦੀਆਂ ਵਲੋਂਆਪਣੀਆਮੰਗਾ ਲੲਈ ਧਰਨਾ ਦਿੱਤਾ ਗਿਆ|
ਗੜ੍ਹਸ਼ੰਕਰ- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਅਨੰਦਪੁਰ ਸਾਹਿਬ ਰੋਡ ਡਿਪਟੀ ਸਪੀਕਰ ਵਿਧਾਨ ਸਭਾ ਪੰਜਾਬ ਦੇ ਦਫ਼ਤਰ ਦੇ ਸਾਹਮਣੇ ਕਿਸਾਨ ਜਥੇਬੰਦੀਆਂ ਵਲੋਂਆਪਣੀਆਮੰਗਾ ਲੲਈ ਧਰਨਾ ਦਿੱਤਾ ਗਿਆ|
ਇਸ ਮੌਕੇ ਤੇ ਕਿਸਾਨ ਆਗੂ ਗੁਰਨੇਕ ਸਿੰਘ ਭੱਜਲ, ਕੁਲ ਹਿੰਦ ਕਿਸਾਨ ਸਭਾ ਦੇ ਮੀਤ ਪ੍ਰਧਾਨ ਦਰਸ਼ਨ ਸਿੰਘ ਮੱਟੂ,, ਸੀਟੂ ਆਗੂ ਮਹਿੰਦਰ ਕੁਮਾਰ ਵੱਢੋਆਣ, ਸੁਭਾਸ਼ ਮੱਟੂ, ਗੁਰਮੇਸ਼ ਸਿੰਘ ਢੇਸੀ, ਕੁਲਵਿੰਦਰ ਸਿੰਘ ਚਾਹਲ, ਕੁਲਭੂਸ਼ਨ ਕੁਮਾਰ, ਬਲਵੰਤ ਰਾਮ ਆਦਿ ਅਨੇਕਾਂ ਆਗੂਆਂ ਨੇ ਪੰਜਾਬ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਗਈ।