ਮੋਹਾਲੀ ਪ੍ਰੈਸ ਕਲੱਬ ਵਿੱਚ ਸੈਮੀਨਾਰ ਕਮੇਟੀ ਦੀ ਹੋਈ ਮੀਟਿੰਗ, ਅਗਲੇ ਮਹੀਨੇ ਸੈਮੀਨਾਰ ਕਰਵਾਇਆ ਜਾਏਗਾ
ਮੋਹਾਲੀ- ਮੋਹਾਲੀ ਪ੍ਰੈਸ ਕਲੱਬ ਦੀ ਸੈਮੀਨਰ ਕਮੇਟੀ ਦੀ ਅੱਜ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਕਮੇਟੀ ਦੇ ਚੇਅਰਮੈਨ ਕੁਲਵੰਤ ਕੋਟਲੀ, ਮੈਂਬਰ ਦਵਿੰਦਰ ਸਿੰਘ ਅਤੇ ਹਰਮਿੰਦਰ ਸਿੰਘ ਨਾਗਪਾਲ ਸ਼ਾਮਲ ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ ਆਉਣ ਵਾਲੇ ਸਮੇਂ ਵਿੱਚ ਇਕ ਸੈਮੀਨਾਰ ਕਰਵਾਇਆ ਜਾਵੇਗਾ ਪਹਿਲੇ ਆਉਣ ਵਾਲੇ ਜੁਲਾਈ ਮਹੀਨੇ ਵਿੱਚ ਸੈਮੀਨਾਰ ਕਰਵਾਇਆ ਜਾਣਾ ਸੀ ਪਰ ਮਾਨਸੂਨ ਜਲਦੀ ਆਉਣ ਕਰਕੇ ਅਗਲੇ ਮਹੀਨੇ ਸੈਮੀਨਾਰ ਕਰਵਾਇਆ ਜਾਵੇਗਾ