
ਸ਼ੌਕਤ ਅਹਿਮਦ ਪਰੇ ਪਟਿਆਲਾ ਦੇ ਨਵੇਂ ਡਿਪਟੀ ਕਮਿਸ਼ਨਰ
ਪਟਿਆਲਾ, 29 ਜਨਵਰੀ - ਪੰਜਾਬ ਸਰਕਾਰ ਨੇ ਅੱਜ ਜਿਨ੍ਹਾਂ 6 ਡਿਪਟੀ ਕਮਿਸ਼ਨਰਾਂ ਦੇ ਤਬਾਦਲੇ ਕੀਤੇ ਹਨ, ਉਨ੍ਹਾਂ ਵਿੱਚ ਪਟਿਆਲਾ ਦੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੀ ਸ਼ਾਮਲ ਹਨ। ਉਨ੍ਹਾਂ ਦਾ ਤਬਾਦਲਾ ਲੁਧਿਆਣੇ ਕੀਤਾ ਗਿਆ ਹੈ
ਪਟਿਆਲਾ, 29 ਜਨਵਰੀ - ਪੰਜਾਬ ਸਰਕਾਰ ਨੇ ਅੱਜ ਜਿਨ੍ਹਾਂ 6 ਡਿਪਟੀ ਕਮਿਸ਼ਨਰਾਂ ਦੇ ਤਬਾਦਲੇ ਕੀਤੇ ਹਨ, ਉਨ੍ਹਾਂ ਵਿੱਚ ਪਟਿਆਲਾ ਦੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੀ ਸ਼ਾਮਲ ਹਨ। ਉਨ੍ਹਾਂ ਦਾ ਤਬਾਦਲਾ ਲੁਧਿਆਣੇ ਕੀਤਾ ਗਿਆ ਹੈ ਜਦਕਿ ਸ਼ੌਕਤ ਅਹਿਮਦ ਪਰੇ ਪਟਿਆਲਾ ਦੇ ਨਵੇਂ ਡਿਪਟੀ ਕਮਿਸ਼ਨਰ ਹੋਣਗੇ। ਉਹ 2013 ਬੈਚ ਦੇ ਆਈ ਏ ਐਸ ਅਧਿਕਾਰੀ ਹਨ ਅਤੇ ਉਨ੍ਹਾਂ ਦੀ ਬਦਲੀ ਬਠਿੰਡਾ ਤੋਂ ਪਟਿਆਲਾ ਕੀਤੀ ਗਈ ਹੈ।
