ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੋੜੀ ਵਲੋਂ ਪਰਾਲੀ ਸੰਭਾਲਣ ਲਈ ਮਸ਼ੀਨਾਂ ਵੰਡੀਆਂ, ਕਿਸਾਨਾਂ ਨੂੰ ਅੱਗ ਨਾ ਲਗਾਉਣ ਲਈ ਕੀਤਾ ਪ੍ਰੇਰਿਤ
ਗੜਸ਼ੰਕਰ- ਖੇਤੀ ਬਾੜੀ ਦਫ਼ਤਰ ਗੜਸ਼ੰਕਰ ਵਿਖੇ ਕਿਸਾਨ ਵੀਰਾ ਨੂੰ ਖੇਤਾ ਵਿਚ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਪ੍ਰੇਰਿਤ ਕੀਤਾ ਗਿਆ ਅਤੇ ਪਰਾਲੀ ਨੂੰ ਸੰਭਾਲਣ ਲਈ ਮਸੀਨਾ ਡਿਪਟੀ ਸਪੀਕਰ ਵਿਧਾਨ ਸਭਾ ਪੰਜਾਬ ਜੈ ਕ੍ਰਿਸ਼ਨ ਸਿੰਘ ਰੋੜੀ ਵਲੋ ਵੰਡੀਆ ਗਈਆ। ਇਸ ਮੋਕੇ ਤੇ ਖੇਤੀ ਬਾੜੀ ਅਫਸਰ ਗੜ੍ਹਸ਼ੰਕਰ, ਚਰਨਜੀਤ ਸਿੰਘ ਚੰਨੀ,ਬਲਦੀਸ਼ ਸਿੰਘ ਚੈਅਰਮੈਨ ਮਾਰਕੀਟ ਕਮੇਟੀ ਗੜ੍ਹਸ਼ੰਕਰ ਹਾਜ਼ਰ ਸਨ।