ਜਨਮੇਜਾ ਸਿੰਘ ਸੇਖੋਂ ਨੂੰ ਦੁਬਾਰਾ ਕੋਰ ਕਮੇਟੀ ਦਾ ਮੈਂਬਰ ਚੁਣੇ ਜਾਣ ਤੇ ਅਕਾਲੀ ਵਰਕਰਾਂ 'ਚ ਖੁਸ਼ੀ ਦੀ ਲਹਿਰ

ਮੌੜ ਮੰਡੀ,28 ਜੂਨ (ਪੈਗ਼ਾਮ ਏ ਜਗਤ) ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਸ਼੍ਰੋਮਣੀ ਅਕਾਲੀ ਦੇ ਜੱਥੇਬੰਦਕ ਢਾਂਚੇ ਦੀ ਸ਼ੁਰੂਆਤ ਕਰਦਿਆਂ ਪਾਰਟੀ ਦੇ ਅਹੁਦੇਦਾਰਾਂ ਦੀ ਪਹਿਲੀ ਸੂਚੀ ਅਤੇ ਕੋਰ ਕਮੇਟੀ ਦਾ ਐਲਾਨ ਕੀਤਾ।

ਮੌੜ ਮੰਡੀ,28 ਜੂਨ (ਪੈਗ਼ਾਮ ਏ ਜਗਤ) ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਸ਼੍ਰੋਮਣੀ ਅਕਾਲੀ ਦੇ ਜੱਥੇਬੰਦਕ ਢਾਂਚੇ ਦੀ ਸ਼ੁਰੂਆਤ ਕਰਦਿਆਂ ਪਾਰਟੀ ਦੇ ਅਹੁਦੇਦਾਰਾਂ ਦੀ ਪਹਿਲੀ ਸੂਚੀ ਅਤੇ ਕੋਰ ਕਮੇਟੀ ਦਾ ਐਲਾਨ ਕੀਤਾ। 
ਹਲਕਾ ਮੌੜ ਤੋਂ ਸਾਬਕਾ ਕੈਬਨਿਟ ਮੰਤਰੀ ਜਨਮੇਜਾ ਸਿੰਘ ਸੇਖੋਂ ਨੂੰ ਇੱਕ ਵਾਰ ਫਿਰ ਸ਼੍ਰੋਮਣੀ ਅਕਾਲੀ ਦੀ ਕੋਰ ਕਮੇਟੀ ਦਾ ਮੈਂਬਰ ਚੁਣਿਆ ਗਿਆ ਹੈ। ਜਨਮੇਜਾ ਸਿੰਘ ਸੇਖੋਂ ਦੇ ਕੋਰ ਕਮੇਟੀ ਮੈਂਬਰ ਚੁਣੇ ਜਾਣ ਤੇ ਹਲਕਾ ਮੌੜ ਦੇ ਅਕਾਲੀ ਵਰਕਰਾਂ 'ਚ ਖੁਸ਼ੀ ਦੀ ਲਹਿਰ ਦੌੜ ਗਈ ਹੈ।
 ਉਹਨਾਂ ਦੇ ਕੋਰ ਕਮੇਟੀ ਚੁਣੇ ਜਾਣ ਤੇ ਹਰਵਿੰਦਰ ਸਿੰਘ ਕਾਕਾ, ਹਰਭਜਨ ਸਿੰਘ ਮਾਈਸਰਖਾਨਾ, ਕੰਵਰਜੀਤ ਸਿੰਘ ਬੰਟੀ ਰਾਮਨਗਰ, ਅੰਮ੍ਰਿਤਪਾਲ ਸਿੰਘ ਹਨੀ, ਸੁਖਚੈਨ ਸਿੰਘ ਸਿੱਧੂ ਸਾਬਕਾ ਪ੍ਰਧਾਨ, ਸੰਦੀਪ ਸਿੰਘ ਬਾਠ, ਕੁਲਦੀਪ ਸਿੰਘ ਬੁਰਜ, ਹਰਜਸ ਸਿੰਘ ਘਸੋਖਾਨਾ, ਜਗਸੀਰ ਸਿੰਘ ਬੁਰਜ, ਕੁਲਦੀਪ ਸਿੰਘ ਬਰਾੜ, ਚਰਨਜੀਤ ਸਿੰਘ ਥੰਮਣਗੜ, ਗੁਰਮੇਲ ਸਿੰਘ ਮਾਈਸਰਖਾਨਾ, ਸੁਖਜੀਵਨ ਸਿੰਘ ਮਾਈਸਰਖਾਨਾ, ਸੁਖਦੇਵ ਸਿੰਘ ਮਾਈਸਰਖਾਨਾ, ਹਰਤਾਬਲ ਸਿੰਘ ਸੁੱਖੀ, ਜੱਥੇਦਾਰ ਸਾਧੂ ਸਿੰਘ ਕੋਟਲੀ, ਸਤਨਾਮ ਸਿੰਘ ਯਾਤਰੀ, ਨਵਦੀਪ ਸਿੰਘ ਸਵੈਚ, ਮੰਦਰ ਸਿੰਘ ਮੌੜ ਖੁਰਦ, ਹਰਬੰਸ ਸਿੰਘ ਸੰਦੋਹਾ, ਬਲਜੀਤ ਸਿੰਘ ਸੰਦੋਹਾ, ਮੱਖਣ ਸਿੰਘ ਮੌੜ ਖੁਰਦ, ਪ੍ਰਿਥੀ ਸਿੰਘ ਸਵੈਚ, ਅਵਤਾਰ ਸਿੰਘ ਮਾਈਸਰਖਾਨਾ,ਗੋਰਾ ਸਿੰਘ ਰਾਮਗੜ੍ਹ ਭੂੰਦੜ, ਸਾਧੂ ਸਿੰਘ ਭੂੰਦੜ, ਸੁਖਵੀਰ ਸਿੰਘ ਭੂੰਦੜ, ਜਗਸੀਰ ਸਿੰਘ ਜੱਗਾ, ਜਗਦੀਪ ਸਿੰਘ ਅਕਾਲੀ, ਗੁਰਪ੍ਰੀਤ ਸਿੰਘ ਮੰਟੀ, ਹਰਜਿੰਦਰ ਸਿੰਘ ਕੱਪੀ, ਗੁਰਬਚਨ ਸਿੰਘ ਬਾਬੇ ਕਾ, ਮਨਦੀਪ ਸਿੰਘ ਬਾਬੇ ਕਾ , ਮਨਦੀਪ ਸਿੰਘ ਚਨਾਰਥਲ ਆਦਿ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਪਾਰਟੀ ਹਾਈਕਮਾਨ ਦਾ ਧੰਨਵਾਦ ਕੀਤਾ।