ਸਰਦਾਰਨੀ ਬਲਦੇਵ ਕੌਰ ਨਮਿਤ ਭੋਗ ਅਤੇ ਅੰਤਿਮ ਅਰਦਾਸ ਭਲਕੇ
ਐਸ ਏ ਐਸ ਨਗਰ, 29 ਅਪ੍ਰੈਲ- ਨਗਰ ਨਿਗਮ ਦੇ ਸਾਬਕਾ ਕੌਂਸਲਰ ਸੁਰਿੰਦਰ ਸਿੰਘ ਰੋਡਾ ਦੀ ਮਾਤਾ ਸਰਦਾਰਨੀ ਬਲਦੇਵ ਕੌਰ (ਪਤਨੀ ਸ੍ਰੀ ਅਜਮੇਰ ਸਿੰਘ), ਜੋ 21 ਅਪ੍ਰੈਲ ਨੂੰ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਦੇ ਹੋਏ ਗੁਰੂ ਚਰਨਾਂ ਵਿੱਚ ਜਾ ਬਿਰਾਜੇ ਸਨ, ਦੀ ਆਤਮਿਕ ਸ਼ਾਂਤੀ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਠ ਦਾ ਭੋਗ ਅਤੇ ਅੰਤਿਮ ਅਰਦਾਸ ਭਲਕੇ ਹੋਵੇਗੀ।

ਸਰਦਾਰਨੀ ਬਲਦੇਵ ਕੌਰ ਦੀ ਆਤਮਿਕ ਸ਼ਾਂਤੀ ਲਈ ਰੱਖੇ ਗਏ ਸਹਿਜ ਪਾਠ ਸਾਹਿਬ ਦੇ ਭੋਗ 30 ਅਪ੍ਰੈਲ ਨੂੰ ਪਾਏ ਜਾਣਗੇ। ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਸਿੰਘ ਸ਼ਹੀਦਾਂ, ਸੋਹਾਣਾ ਵਿਖੇ 11:00 ਵਜੇ ਤੋਂ 12:30 ਵਜੇ ਤੱਕ ਹੋਵੇਗਾ।