ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਇਹ ਮਦਦ ਹੜ੍ਹਾਂ ਕਾਰਨ ਹੋਏ ਨੁਕਸਾਨ ਤੋਂ ਉਭਰਨ ਵਿੱਚ ਪੰਜਾਬ ਦੇ ਲੋਕਾਂ ਦੀ ਮਦਦ ਕਰੇਗੀ- ਰਾਜੇਸ਼ ਬਾਘਾ
ਜਲੰਧਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨ ਅਤੇ ਪਹਿਲਾਂ ਤੋਂ 1600 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ ਕਰਨ 'ਤੇ ਰਾਕੇਸ਼ ਰਾਠੌਰ ਨੇ ਕਿਹਾ ਕਿ ਇਹ ਪੰਜਾਬ ਦੇ ਲੋਕਾਂ ਲਈ ਵੱਡੀ ਰਾਹਤ ਹੈ। ਇਹ ਸਹਾਇਤਾ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਕਾਰਜਾਂ ਨੂੰ ਤੇਜ਼ ਕਰੇਗੀ ਅਤੇ ਪ੍ਰਭਾਵਿਤ ਲੋਕਾਂ ਦੀ ਮਦਦ ਕਰੇਗੀ।

ਰਾਜੇਸ਼ ਬਾਘਾ ਸਾਬਕਾ ਚੇਅਰਮੈਨ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਅਤੇ ਉਪ ਪ੍ਰਧਾਨ ਭਾਰਤੀ ਜਨਤਾ ਪਾਰਟੀ ਪੰਜਾਬ ਅਤੇ ਆਲ ਇੰਡੀਆ ਪ੍ਰਧਾਨ ਬ੍ਰਿਟਿਸ਼ ਰਵਿਦਾਸੀਆ ਹੈਰੀਟੇਜ ਫਾਊਂਡੇਸ਼ਨ ਅਤੇ ਮੁੱਖ ਸਰਪ੍ਰਸਤ ਪਾਥਵੇਅ ਗਲੋਬਲ ਅਲਾਇੰਸ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਦਾ ਇਹ ਫੈਸਲਾ ਪੰਜਾਬ ਪ੍ਰਤੀ ਉਨ੍ਹਾਂ ਦੀ ਸੰਵੇਦਨਸ਼ੀਲਤਾ ਅਤੇ ਸਮਰਥਨ ਨੂੰ ਦਰਸਾਉਂਦਾ ਹੈ।
ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀ ਇਹ ਮਦਦ ਹੜ੍ਹਾਂ ਕਾਰਨ ਹੋਏ ਨੁਕਸਾਨ ਤੋਂ ਉਭਰਨ ਵਿੱਚ ਪੰਜਾਬ ਦੇ ਲੋਕਾਂ ਦੀ ਮਦਦ ਕਰੇਗੀ। ਰਾਜੇਸ਼ ਬਾਘਾ ਨੇ ਪ੍ਰਧਾਨ ਮੰਤਰੀ ਮੋਦੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕ ਇਸ ਮਦਦ ਨੂੰ ਕਦੇ ਨਹੀਂ ਭੁੱਲਣਗੇ। ਉਨ੍ਹਾਂ ਕਿਹਾ ਕਿ ਭਾਜਪਾ ਹਮੇਸ਼ਾ ਪੰਜਾਬ ਦੇ ਲੋਕਾਂ ਨਾਲ ਖੜ੍ਹੀ ਰਹੀ ਹੈ ਅਤੇ ਭਵਿੱਖ ਵਿੱਚ ਵੀ ਅਜਿਹਾ ਕਰਦੀ ਰਹੇਗੀ।
ਰਾਜੇਸ਼ ਬਾਘਾ ਸਾਬਕਾ ਚੇਅਰਮੈਨ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਅਤੇ ਉਪ ਪ੍ਰਧਾਨ ਭਾਰਤੀ ਜਨਤਾ ਪਾਰਟੀ ਪੰਜਾਬ ਅਤੇ ਆਲ ਇੰਡੀਆ ਪ੍ਰਧਾਨ ਬ੍ਰਿਟਿਸ਼ ਰਵਿਦਾਸੀਆ ਹੈਰੀਟੇਜ ਫਾਊਂਡੇਸ਼ਨ ਅਤੇ ਮੁੱਖ ਸਰਪ੍ਰਸਤ ਪਾਥਵੇਅ ਗਲੋਬਲ ਅਲਾਇੰਸ ਨੇ ਕਿਹਾ ਕਿ ਹੜ੍ਹਾਂ ਨਾਲ ਨਜਿੱਠਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਪੰਜਾਬ ਨੂੰ 1600 ਕਰੋੜ ਰੁਪਏ ਦੀ ਇਹ ਪੇਸ਼ਗੀ ਰਕਮ ਜਾਰੀ ਕੀਤੀ ਗਈ ਹੈ।
ਹੁਣ ਕੇਂਦਰੀ ਟੀਮਾਂ ਵੱਲੋਂ ਪੰਜਾਬ ਦੇ ਸਾਰੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਸਰਵੇਖਣ ਕਰਨ ਤੋਂ ਬਾਅਦ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਹੋਰ ਫੰਡ ਜਾਰੀ ਕੀਤੇ ਜਾਣਗੇ।