ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਰਾਜਪੁਰਾ ਪਹੁੰਚੇ।

ਰਾਜਪੁਰਾ- ਭਾਰਤੀ ਜਨਤਾ ਪਾਰਟੀ ਦੇ ਰੇਲ ਰਾਜ੍ ਮੰਤਰੀ ਰਵਨੀਤ ਸਿੰਘ ਬਿੱਟੂ ਅੱਜ ਇੱਕ ਪ੍ਰੋਗਰਾਮ ਤਹਿਤ ਰਾਜਪੁਰਾ ਦੇ ਹਿੰਦੁਸਤਾਨ ਲੀਵਰ ਲਿਮਟਿਡ ਵਿਖੇ ਪੁੱਜੇ| ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਿੰਦੁਸਤਾਨ ਲੀਵਰ ਵਿੱਚ ਬਣਨ ਵਾਲੀ ਟਮਾਟਰ ਦੀ ਚਟਨੀ ਬਾਰੇ ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਆਪਣੇ ਖੇਤਰ ਵਿੱਚ ਟਮਾਟਰ ਉਗਾਓ ਅਤੇ ਚੰਗਾ ਮੁਨਾਫਾ ਕਮਾਓ ਕਿਉਂਕਿ ਇੱਥੇ ਟਮਾਟਰ ਦੀ ਬਹੁਤ ਜ਼ਿਆਦਾ ਖਪਤ ਹੁੰਦੀ ਹੈ।

 ਕਿਸਾਨੀ ਮੁੱਦੇ ਬਾਰੇ ਉਨ੍ਹਾਂ ਕਿਹਾ ਕਿ ਜਦੋਂ ਤੋਂ ਮੈਂ ਮੰਤਰੀ ਬਣਿਆ ਹਾਂ, ਉਦੋਂ ਤੋਂ ਹੀ ਗੱਲਬਾਤ ਦਾ ਰਾਹ ਲੱਭ ਰਿਹਾ ਹਾਂ ਤਾਂ ਜੋ ਇਸ ਮਸਲੇ ਨੂੰ ਹੱਲ ਕੀਤਾ ਜਾ ਸਕੇ।