ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਦੇ ਵਿਦਿਆਰਥੀ ਮੋਹਿਤ ਚੌਧਰੀ ਦਾ ਵਿਸ਼ੇਸ਼ ਸਨਮਾਨ

ਗੜ੍ਹਸ਼ੰਕਰ- ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਦੇ ਐੱਮ.ਏ. ਇਤਿਹਾਸ ਦੇ ਵਿਦਿਆਰਥੀ ਮੋਹਿਤ ਚੌਧਰੀ ਵਲੋਂ ਯੂ.ਜੀ.ਸੀ. ਜੇ.ਆਰ.ਐੱਫ. ਟੈੱਸਟ ਪਾਸ ਕਰਨ ’ਤੇ ਪਿ੍ਰੰਸੀਪਲ ਡਾ. ਅਮਨਦੀਪ ਹੀਰਾ ਵਲੋਂ ਵਲੋਂ ਵਿਦਿਆਰਥੀ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਵਿਭਾਗ ਦੇ ਪ੍ਰੋ. ਲਖਵਿੰਦਰਜੀਤ ਕੌਰ, ਡਾ. ਹਰਵਿੰਦਰ ਕੌਰ ਤੇ ਡਾ. ਅਰਵਿੰਦਰ ਕੌਰ ਹਾਜ਼ਰ ਹੋਏ। ਪਿ੍ਰੰਸੀਪਲ ਡਾ. ਅਮਨਦੀਪ ਹੀਰਾ ਵਲੋਂ ਵਿਦਿਆਰਥੀ ਮੋਹਿਤ ਚੌਧਰੀ ਦੀ ਇਸ ਸ਼ਾਨਦਾਰ ਪ੍ਰਾਪਤੀ ਲਈ ਵਿਦਿਆਰਥੀ, ਉਸਦੇ ਮਾਪਿਆਂ ਅਤੇ ਇਤਿਹਾਸ ਵਿਭਾਗ ਨੂੰ ਵਧਾਈ ਦਿੱਤੀ ਗਈ।