ਭਾਰਤ ਰਤਨ ਡਾ. ਵੀ ਆਰ ਅੰਬੇਡਕਰ ਨੂੰ ਸ਼ਰਧਾਂਜਲੀ ਦਿੱਤੀ
ਐਸ ਏ ਐਸ ਨਗਰ, 7 ਦਸੰਬਰ: ਡਾ. ਬੀ ਆਰ ਅੰਬੇਡਕਰ ਮਿਸ਼ਨਰੀ ਵੈਲਫੇਅਰ ਐਸੋਸੀਏਸ਼ਨ, ਮੁਹਾਲੀ ਵਲੋਂ ਭਾਰਤੀ ਸੰਵਿਧਾਨ ਦੇ ਨਿਰਮਾਤਾ ਅਤੇ ਗਰੀਬਾਂ, ਮਹਿਲਾਵਾਂ ਅਤੇ ਮੱਛਲੂਮਾਂ ਦੇ ਮੁਕਤੀਦਾਤਾ ਡਾ. ਭੀਮ ਰਾਓ ਅੰਬੇਡਕਰ ਦੇ ਮਹਾਪ੍ਰੀਨਿਰਵਾਣ ਦਿਵਸ ਮੌਕੇ ਮੋਮਬੱਤੀਆਂ ਜਲਾ ਕੇ ਸ਼ਰਧਾਂਜਲੀ ਦਿੱਤੀ ਗਈ ਅਤੇ ਉਨ੍ਹਾਂ ਦੇ ਸੰਘਰਸ਼ੀ ਜੀਵਨ ਨੂੰ ਯਾਦ ਕਰਦਿਆਂ ਸੰਸਥਾ ਦੇ ਮੈਂਬਰਾਂ ਵਲੋਂ ਉਹਨਾਂ ਨੂੰ ਨਮਨ ਕੀਤਾ ਗਿਆ।

ਐਸੋਸੀਏਸ਼ਨ ਦੇ ਪ੍ਰਧਾਨ ਡਾ. ਜਤਿੰਦਰ ਸਿੰਘ ਨੇ ਦੱਸਿਆ ਕਿ ਇਸ ਮੌਕੇ ਸ੍ਰੀ ਗੁਰੂ ਰਵਿਦਾਸ ਨੌਜਵਾਨ ਸਭਾ ਦੇ ਪ੍ਰਧਾਨ ਤਰਸੇਮ ਲਾਲ ਬਾਦਲਾ ਨੇ ਆਪਣੀ ਟੀਮ ਸਮੇਤ ਮੂਲਿਆਤ ਕੀਤੀ। ਇਸ ਮੌਕੇ ਆਈ ਸੰਗਤ ਵਾਸਤੇ ਚਾਹ ਦੇ ਲੰਗਰ ਦਾ ਵੀ ਪ੍ਰਬੰਧ ਕੀਤਾ ਗਿਆ।